July 4, 2024 8:45 pm
ETT Teacher

ਸਿੱਖਿਆ ਵਿਭਾਗ ਵਲੋਂ ਸਕੂਲਾਂ ’ਚ ਕੰਮ ਕਰਦੇ 14 ਦਿਹਾੜੀਦਾਰ ਮਜ਼ਦੂਰਾਂ ਦੀਆਂ ਸੇਵਾਵਾਂ ਕੀਤੀਆਂ ਖ਼ਤਮ

ਚੰਡੀਗੜ੍ਹ 11 ਅਗਸਤ 2022: ਪੰਜਾਬ ਸਕੂਲ ਸਿੱਖਿਆ ਵਿਭਾਗ ਦੁਆਰਾ ਸੰਚਾਲਿਤ ਆਦਰਸ਼ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੰਮ ਕਰਦੇ ਦਿਹਾੜੀਦਾਰ ਮਜ਼ਦੂਰਾਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖਤਮ ਕਰਤ ਦਿੱਤੀਆਂ ਹਨ | ਸਿੱਖਿਆ ਵਿਭਾਗ ਨੇ 14 ਦਿਹਾੜੀਦਾਰ ਮਜ਼ਦੂਰਾਂ ਦੀਆਂ ਸੇਵਾਵਾਂ ਖਤਮ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ।

ਸਿੱਖਿਆ ਵਿਭਾਗ