ਚੰਡੀਗੜ੍ਹ 05 ਨਵੰਬਰ 2022: ਭਾਰਤੀ ਚੋਣ ਕਮਿਸ਼ਨ (Election Commission of India) ਨੇ ਉੜੀਸਾ, ਰਾਜਸਥਾਨ, ਬਿਹਾਰ, ਉੱਤਰ ਪ੍ਰਦੇਸ਼ ਅਤੇ ਛੱਤੀਸਗੜ੍ਹ ਦੀਆਂ ਜ਼ਿਮਨੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਸੂਬਿਆਂ ਵਿੱਚ 5 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ। ਇਸ ਵੇਲੇ ਪਾਰਟੀਆਂ ਨੇ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ |
ਨਵੰਬਰ 22, 2024 9:34 ਬਾਃ ਦੁਃ