ਚੰਡੀਗੜ੍ਹ, 10 ਜੂਨ 2024: ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ (Sonia Gandhi) , ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸੋਮਵਾਰ ਦੁਪਹਿਰ ਨਵੀਂ ਦਿੱਲੀ ਵਿੱਚ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ, ਅਸੀਂ ਆਪਸੀ ਵਿਕਾਸ ਲਈ ਭਰੋਸੇ, ਸਹਿਯੋਗ ਅਤੇ ਵਚਨਬੱਧਤਾ ‘ਤੇ ਆਧਾਰਿਤ ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਵਿਸ਼ਿਆਂ ‘ਤੇ ਚਰਚਾ ਕੀਤੀ।
ਜਨਵਰੀ 19, 2025 6:12 ਬਾਃ ਦੁਃ