Site icon TheUnmute.com

ਮਾਨ ਸਰਕਾਰ ਵਲੋਂ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ 39.55 ਕਰੋੜ ਦੀ ਮਦਦ ਰਾਸ਼ੀ ਜਾਰੀ

Electricity Amendment Bill

ਚੰਡੀਗੜ੍ਹ 06 ਅਗਸਤ 2022: ਪੰਜਾਬ ਦੇ ਕਿਸਾਨਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਨੇ 5 ਲੱਖ ਰੁਪਏ ਦੀ ਵਿੱਤੀ ਮਦਦ ਦਾ ਵਾਅਦਾ ਪੂਰਾ ਕੀਤਾ ਹੈ। ਇਸਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਲਈ 39.55 ਕਰੋੜ ਦੀ ਮਦਦ ਰਾਸ਼ੀ ਜਾਰੀ ਕੀਤੀ ਗਈ ਹੈ। ਇਸਦੇ ਨਾਲ ਹੀ 789 ਕਿਸਾਨ ਪਰਿਵਾਰਾਂ ਦੀ ਵਿੱਤੀ ਮਦਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਭਵਨ ‘ਚ ਹੋਈ ਮੀਟਿੰਗ ‘ਚ ਕਿਸਾਨਾਂ ਨੇ ਆਪਣੀ ਮੰਗਾਂ ਰੱਖੀਆਂ ਸਨ ਜਿਸਦੇ ਚੱਲਦੇ ਮੁੱਖ ਮੰਤਰੀ ਭਗਵੰਤ ਮਾਨ ਨੇ 3 ਦਿਨਾਂ ‘ਚ ਵਿੱਤੀ ਮਦਦ ਜਾਰੀ ਕੀਤੀ ਹੈ।

Exit mobile version