Site icon TheUnmute.com

Big Breaking: ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ ਸਖ਼ਤ ਰਵੱਈਆ, ਕੀ ਰੱਦ ਹੋਣਗੀਆਂ ਪੰਚਾਇਤੀ ਚੋਣਾਂ

Paddy lifting

9 ਅਕਤੂਬਰ 2024: ਪੰਜਾਬ ਵਿਚ ਪੰਚਾਇਤੀ ਚੋਣਾਂ ਨਾਲ ਜੁੜੀ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸਖ਼ਤ ਰਵੱਈਆ ਅਪਣਾਇਆ ਹੈ। ਦੱਸ ਦੇਈਏ ਕਿ ਹਾਈਕੋਰਟ ਦੇ ਵੱਲੋਂ ਸਰਕਾਰ ਤੋਂ 1 ਘੰਟੇ ਅੰਦਰ ਜਾਣਕਾਰੀ ਮੰਗੀ ਗਈ ਹੈ। ਉੱਥੇ ਹੀ ਹਾਈਕੋਰਟ ਨੇ ਪੁੱਛਿਆ ਹੈ ਕਿ ਸੂਬਾ ਚੋਣ ਕਮਿਸ਼ਨਰ ਦੀ ਨਿਯੁਕਤੀ ਕਿਵੇਂ ਹੋਈ। ਕੀ ਹੁਣ ਸਰਕਾਰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਵਾਪਸ ਲਵੇਗੀ ਅਤੇ ਸਰਕਾਰ ਹੋਰ ਸਹੀ ਤਰੀਕੇ ਨਾਲ ਚੋਣ ਕਰਵਾਉਣ ਲਈ ਤਿਆਰ ਹੈ ਜਾ ਨਹੀਂ | ਨਹੀਂ ਤਾਂ ਹਾਈਕੋਰਟ ਦੇ ਵੱਲੋਂ ਹੁਕਮ ਜਾਰੀ ਕੀਤਾ ਜਾਵੇਗਾ।

Exit mobile version