ਚੰਡੀਗੜ੍ਹ, 31 ਮਾਰਚ 2023: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਸ਼ੁੱਕਰਵਾਰ ਨੂੰ ਵਧੀਕ ਮੁੱਖ ਸਕੱਤਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਕਿਰਪਾ ਸ਼ੰਕਰ ਸਰੋਜ (Kripa Shankar Saroj) (ਆਈ.ਏ.ਐਸ. 1989 ਬੈਚ) ਨੂੰ ਉਨ੍ਹਾਂ ਦੀ ਸੇਵਾ ਮੁਕਤੀ ਉੱਤੇ ਆਈ.ਏ.ਐਸ. ਐਸੋਸੀਏਸ਼ਨ ਵੱਲੋਂ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਦਿੱਤੀ ਵਿਦਾਇਗੀ ਪਾਰਟੀ ਮੌਕੇ ਸਨਮਾਨਿਤ ਕੀਤਾ |
ਜਨਵਰੀ 30, 2026 4:00 ਪੂਃ ਦੁਃ




