Ukraine

ਭਾਰਤ ਸਰਕਾਰ ਨੇ ਭਾਰਤੀ ਨਾਗਰਿਕਾਂ ਨੂੰ ਵੀ ਜਲਦੀ ਤੋਂ ਜਲਦੀ ਯੂਕਰੇਨ ਛੱਡਣ ਦੀ ਦਿੱਤੀ ਸਲਾਹ

ਚੰਡੀਗੜ੍ਹ 19 ਸਤੰਬਰ 2022: ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਯੂਕਰੇਨ ਵਿੱਚ ਭਾਰਤੀ ਦੂਤਾਵਾਸ ਦੇ ਅਨੁਸਾਰ ਵਿਗੜਦੀ ਸੁਰੱਖਿਆ ਸਥਿਤੀ ਅਤੇ ਯੂਕਰੇਨ ਵਿੱਚ ਹਾਲ ਹੀ ਵਿੱਚ ਵਧਦੇ ਹਮਲਿਆਂ ਦੇ ਮੱਦੇਨਜ਼ਰ ਭਾਰਤੀ ਨਾਗਰਿਕਾਂ ਨੂੰ ਯੂਕਰੇਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਯੂਕਰੇਨ ਵਿੱਚ ਵਿਦਿਆਰਥੀਆਂ ਸਮੇਤ ਭਾਰਤੀ ਨਾਗਰਿਕਾਂ ਨੂੰ ਵੀ ਜਲਦੀ ਤੋਂ ਜਲਦੀ ਯੂਕਰੇਨ ਛੱਡਣ ਦੀ ਸਲਾਹ ਦਿੱਤੀ ਗਈ ਹੈ।

Scroll to Top