July 7, 2024 4:53 pm
The Indian Medical Association

ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਵਲੋਂ ਦਿੱਤੇ ਜਾਣ ਵਾਲੇ ਸਰਕਾਰੀ ਸਨਮਾਨ ਦਾ ਕੀਤਾ ਬਾਈਕਾਟ

ਚੰਡੀਗ੍ਹੜ 13 ਅਗਸਤ 2022: ਇੰਡੀਅਨ ਮੈਡੀਕਲ ਐਸੋਸੀਏਸ਼ਨ (The Indian Medical Association) ਨੇ 15 ਅਗਸਤ ਨੂੰ ਪੰਜਾਬ ਸਰਕਾਰ ਵਲੋਂ ਪ੍ਰਾਈਵੇਟ ਹਸਪਤਾਲਾਂ ਵਿਚ ਡਾਕਟਰਾਂ ਨੂੰ ਦਿੱਤੇ ਜਾਣ ਵਾਲੇ ਸਰਕਾਰੀ ਸਨਮਾਨ ਦਾ ਬਾਈਕਾਟ ਕੀਤਾ ਹੈ।

ਇਸ ਫੈਸਲੇ ਨੂੰ ਲੈ ਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਦੇ ਪ੍ਧਾਨ ਡਾ.ਪਰਮਜੀਤ ਮਾਨ ਨੇ ਦੱਸਿਆ ਕਿ ਆਯੂਸ਼ਮਾਨ ਸਕੀਮ ਦੇ ਤਹਿਤ ਪ੍ਰਾਈਵੇਟ ਹਸਪਤਾਲਾਂ ਦੀ ਬਕਾਇਆ ਰਾਸ਼ੀ ਪੰਜਾਬ ਸਰਕਾਰ ਨੇ ਜਾਰੀ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ IMA ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਡੱਟ ਕੇ ਵਿਰੋਧ ਕਰਦੀ ਹੈ