Russian Olympic Committee

ਅੰਤਰਰਾਸ਼ਟਰੀ ਓਲੰਪਿਕ ਕਮੇਟੀ ਵੱਲੋਂ ਰੂਸੀ ਓਲੰਪਿਕ ਕਮੇਟੀ ਤੁਰੰਤ ਪ੍ਰਭਾਵ ਨਾਲ ਮੁਅੱਤਲ

ਚੰਡੀਗੜ੍ਹ, 12 ਅਕਤੂਬਰ 2023: ਅੰਤਰਰਾਸ਼ਟਰੀ ਓਲੰਪਿਕ ਕਮੇਟੀ ਨੇ ਵੱਡਾ ਫੈਸਲਾ ਲਿਆ ਹੈ। ਅੰਤਰਰਾਸ਼ਟਰੀ ਓਲੰਪਿਕ ਕਮੇਟੀ ਨੇ ਰੂਸੀ ਓਲੰਪਿਕ ਕਮੇਟੀ (Russian Olympic Committee) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

छवि

Scroll to Top