Site icon TheUnmute.com

CM ਭਗਵੰਤ ਮਾਨ ਤੇ CM ਮਨੋਹਰ ਲਾਲ ਖੱਟਰ ਵਿਚਾਲੇ ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਮੀਟਿੰਗ ਸਮਾਪਤ

Panjab University

ਚੰਡੀਗੜ੍ਹ, 01 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਪੰਜਾਬ ਯੂਨੀਵਰਸਿਟੀ (Panjab University) ਨੂੰ ਲੈ ਕੇ ਅਹਿਮ ਮੀਟਿੰਗ ਹੋਈ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਬਹੁਤ ਵਧੀਆ ਰਹੀ ਹੈ, ਪਰ ਹੁਣ ਮੀਟਿੰਗਾਂ ਦਾ ਦੌਰ ਜਾਰੀ ਰਹੇਗਾ, ਅਗਲੀ ਮੀਟਿੰਗ 5 ਜੂਨ ਨੂੰ ਰੱਖੀ ਗਈ ਹੈ, ਜਿਸ ਵਿੱਚ ਪੰਜਾਬ ਅਤੇ ਹਰਿਆਣਾ ਦੋਵਾਂ ਦੇ ਮੁੱਦੇ ‘ਤੇ ਚਰਚਾ ਹੋਵੇਗੀ। ਪੰਜਾਬ ਯੂਨੀਵਰਸਿਟੀ ਦੀ ਗ੍ਰਾਂਟ ਅਤੇ ਚਰਚਾ ਕਰਨਗੇ

Exit mobile version