ਚੰਡੀਗੜ੍ਹ 05 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ‘ਚ ਅੱਜ ਚੰਡੀਗੜ੍ਹ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਜਾਰੀ ਹੈ | ਇਸ ਦੌਰਾਨ ਪੰਜਾਬ ਦੇ ਵੱਖ ਵੱਖ ਵਿਭਾਗਾਂ ਦੇ 36 ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ਸੰਬੰਧੀ ਫੈਸਲਾ ਹੋ ਸਕਦਾ ਹੈ | ਸੂਤਰਾਂ ਮੁਤਾਬਕ ਅੱਜ ਅਧਿਆਪਕ ਦਿਵਸ ਹੈ ਜਿਸ ਕਰਕੇ ਕੈਬਨਿਟ ਵੱਲੋਂ ਇਸ ਮੌਕੇ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਦਾ ਤੋਹਫਾ ਦਿੱਤਾ ਜਾ ਸਕਦਾ ਹੈ।
ਨਵੰਬਰ 23, 2024 5:23 ਪੂਃ ਦੁਃ