July 7, 2024 5:28 pm
ਅਜੈਪਾਲ ਸਿੰਘ

ਖੇਤੀਬਾੜੀ ਸਹਿਕਾਰੀ ਬੈਂਕ ਦੇ ਨਵਨਿਯੁਕਤ ਚੇਅਰਮੈਨ ਡਾ. ਅਜੈ ਪਾਲ ਸਿੰਘ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 25 ਜੂਨ 2022 : ਮਾਛੀਵਾੜਾ ਖੇਤੀਬਾੜੀ ਸਹਿਕਾਰੀ ਵਿਕਾਸ ਬੈਂਕ ਦੇ ਨਵਨਿਯੁਕਤ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਜੈਪਾਲ ਸਿੰਘ ਗਿੱਲ ਵੱਲੋਂ ਖੁਦਖੁਸ਼ੀ ਕੀਤੀ ਗਈ ਹੈ। ਉਨ੍ਹਾਂ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਅਜੈਪਾਲ ਸਿੰਘ ਗਿੱਲ 2 ਦਿਨ ਪਹਿਲਾਂ ਹੀ ਸਹਿਕਾਰੀ ਸਭਾ ਦੇ ਚੈਅਰਮੈਨ ਬਣਾਏ ਸਨ।

ਅਜੈਪਾਲ ਗਿੱਲ ਦਾ ਲੜਕਾ ਨਿਊਜ਼ੀਲੈਂਡ ਰਹਿੰਦਾ ਹੈ ਤੇ ਇਕ ਧੀ ਦੁਬਈ ਰਹਿੰਦੀ ਹੈ। ਦੋਵਾਂ ਦੇ ਆਉਣ ਤੋਂ ਬਾਅਦ ਹੀ ਸਸਕਾਰ ਕੀਤਾ ਜਾਵੇਗਾ।