ਚੰਡੀਗੜ੍ਹ, 09 ਮਾਰਚ 2023: ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਹਿਮ ਮੀਟਿੰਗ 10 ਮਾਰਚ ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 3:30 ਵਜੇ ਪੰਜਾਬ ਸਕੱਤਰੇਤ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।
ਫਰਵਰੀ 22, 2025 6:47 ਬਾਃ ਦੁਃ