Site icon TheUnmute.com

ਬਿਲਕਿਸ ਬਾਨੋ ਕੇਸ ‘ਚ ਦੋਸ਼ੀਆਂ ਦੀ ਰਿਹਾਈ ਦੇ ਹੁਕਮ ਨੂੰ ਸੁਪਰੀਮ ਕੋਰਟ ‘ਚ ਚੁਣੌਤੀ

Bilkis Bano

ਚੰਡੀਗੜ੍ਹ 23 ਅਗਸਤ 2022: ਬਿਲਕਿਸ ਬਾਨੋ (Bilkis Bano) ਦੇ ਦੋਸ਼ੀਆਂ ਨੂੰ ਰਿਹਾਅ ਕਰਨ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਬਿਲਕਿਸ ਬਾਨੋ ਕੇਸ ਵਿਚ ਦੋਸ਼ੀਆਂ ਨੂੰ ਰਿਹਾਅ ਕਰਨ ਦੇ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ। ਗੁਜਰਾਤ ਦੰਗਿਆਂ ਵਿੱਚ ਬਾਨੋ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ ਸੀ। ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਛੇਤੀ ਸੁਣਵਾਈ ਦੀ ਮੰਗ ਕੀਤੀ ਗਈ ਹੈ।

Exit mobile version