ਚੰਡੀਗੜ੍ਹ, 11 ਮਾਰਚ 2023: ਬੀਐਸਐਫ ਨੇ ਅੱਜ ਇੱਕ ਪਾਕਿਸਤਾਨੀ ਨਾਗਰਿਕ ਨੂੰ ਪਾਕਿਸਤਾਨ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਐਸ.ਐਫ ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਕਮ ਡੀ.ਆਈ.ਜੀ. ਨੇ ਦੱਸਿਆ ਕਿ ਫ਼ਿਰੋਜ਼ਪੁਰ ਸੈਕਟਰ ਦੇ ਪੀਓਪੀ ਦੋਨਾ ਤੇਲੂਮਲ ਦੇ ਇਲਾਕੇ ਵਿੱਚ ਇੱਕ ਪਾਕਿਸਤਾਨੀ ਨਾਗਰਿਕ ਨੇ ਭਾਰਤੀ ਖੇਤਰ ਵਿੱਚ ਦਾਖਲ ਹੋ ਗਿਆ, ਜਿਸ ਕੋਲੋਂ 10 ਰੁਪਏ ਦੀ ਪਾਕਿਸਤਾਨੀ ਕਰੰਸੀ ਅਤੇ ਇੱਕ ਸ਼ਨਾਖਤੀ ਕਾਰਡ ਮਿਲਿਆ ਹੈ, ਇਸਦੇ ਨਾਲ ਹੀ ਪਾਕਿਸਤਾਨੀ ਨਾਗਰਿਕ ਕੋਈ ਸ਼ੱਕੀ ਚੀਜ ਨਹੀਂ ਮਿਲੀ |
ਜਨਵਰੀ 18, 2025 5:35 ਬਾਃ ਦੁਃ