ਚੰਡੀਗੜ੍ਹ, 16 ਜੂਨ 2023: ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਇੱਕ ਅਹਿਮ ਸਫਲਤਾ ਹਾਸਲ ਕਰਦੇ ਹੋਏ ਨਾਮੀ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਨਾਲ ਸੰਬੰਧਿਤ ਬਦਨਾਮ ਗੈਂਗਸਟਰ ਜੱਸਾ ਹੁਸ਼ਿਆਰਪੁਰੀਆ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬੀ ਗਾਇਕ ਕਰਨ ਔਜਲਾ ਅਤੇ ਸ਼ੈਰੀ ਮਾਨ ਨੂੰ ਫੇਸਬੁੱਕ ਪੋਸਟ ਰਾਹੀਂ ਧਮਕੀਆਂ ਦੇਣ ਵਾਲੇ ਅਪਰਾਧੀ ਹੁਸ਼ਿਆਰਪੁਰੀਆ ਨੂੰ ਅੱਜ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਅਗਸਤ 17, 2025 11:10 ਪੂਃ ਦੁਃ