ਚੰਡੀਗੜ੍ਹ, 25 ਨਵੰਬਰ 2024: ਪੰਜਾਬ ਸਰਕਾਰ ਨੇ ਗੰਨਾ ਦੇ ਕਾਸ਼ਤਕਾਰਾਂ (sugarcane farmers) ਲਈ ਅਹਿਮ ਫੈਸਲਾ ਲਿਆ ਹੈ | ਪੰਜਾਬ ਸਰਕਾਰ ਨੇ ਗੰਨੇ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਪੰਜਾਬ ਸਰਕਾਰ ਮੁਤਾਬਕ ਭਾਰਤ ‘ਚੋਂ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਰੇਟ ਮਿਲੇਗਾ। ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਝੀ ਕੀਤੀ ਹੈ |
ਅਗਸਤ 17, 2025 10:36 ਪੂਃ ਦੁਃ