ਚੰਡੀਗੜ੍ਹ 17 ਜੂਨ 2022: 23 ਜੂਨ ਨੂੰ ਹੋਣ ਵਾਲੀਆਂ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣਾਂ ਦੇ ਮੱਦੇਨਜਰ ਪੰਜਾਬ ਸਰਕਾਰ (Punjab government) ਨੇ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਜਾਰੀ ਕੀਤਾ ਗਿਆ ਹੈ |
October 6, 2024 12:14 am