ਪੰਜਾਬ ਸਰਕਾਰ ਵੱਲੋਂ ਭਲਕੇ ਸੂਬੇ ‘ਚ ਰਾਮ ਨੌਮੀ ਦੇ ਤਿਉਹਾਰ ‘ਤੇ ਛੁੱਟੀ ਦਾ ਐਲਾਨ

Ram Navami

ਚੰਡੀਗੜ੍ਹ, 16 ਅਪ੍ਰੈਲ 2024: ਭਲਕੇ ਯਾਨੀ ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਰਾਮ ਨੌਮੀ (Ram Navami) ਦੇ ਤਿਉਹਾਰ ‘ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਾਰੇ ਸਰਕਾਰੀ ਅਦਾਰੇ, ਸਕੂਲ, ਕਾਲਜ ਅਤੇ ਹੋਰ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਾਲ ਹੀ ਹੁਕਮਾਂ ਦੀ ਕਾਪੀ ਸਾਰੇ ਜ਼ਿਲ੍ਹਿਆਂ ਨੂੰ ਭੇਜ ਦਿੱਤੀ ਗਈ ਹੈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।