June 30, 2024 6:39 am
Lord Shri Valmiki

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ, 15 ਸਤੰਬਰ 2023: ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ (Amritsar) ‘ਚ ਭਲਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ 16 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਅਦਾਰੇ ਬੰਦ ਰਹਿਣਗੇ।