ਚੰਡੀਗ੍ਹੜ, 14 ਜੁਲਾਈ 2023: ਪੰਜਾਬ ਸਰਕਾਰ (Punjab Government) ਨੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦਾ ਫੈਸਲਾ ਲਿਆ ਗਿਆ ਹੈ । ਸਰਕਾਰੀ ਹੁਕਮਾਂ ਮੁਤਾਬਕ ਜੋ ਸੂਬਾ ਸਰਕਾਰ ਦੇ ਦਫ਼ਤਰ ਚੰਡੀਗੜ੍ਹ ਵਿਖੇ ਸਥਿਤ ਹਨ ਉਨ੍ਹਾਂ ਦਾ 17 ਜੁਲਾਈ 2023 ਤੋਂ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਹੋਵੇਗਾ।
ਮਈ 3, 2025 3:36 ਬਾਃ ਦੁਃ