Punjab Government

ਪੰਜਾਬ ਸਰਕਾਰ ਨੇ 3 IPS ਅਫ਼ਸਰਾਂ ਨੂੰ ਦਿੱਤਾ ਵਾਧੂ ਚਾਰਜ, ਮੰਤਰੀ ਹਰਜੋਤ ਬੈਂਸ ਦੀ ਪਤਨੀ ਵੀ ਸ਼ਾਮਲ

ਚੰਡੀਗੜ੍ਹ, 27 ਜੁਲਾਈ 2023: ਪੰਜਾਬ ਸਰਕਾਰ (Punjab Government) ਨੇ ਤਿੰਨ ਆਈ.ਪੀ.ਐੱਸ ਅਫ਼ਸਰਾਂ ਨੂੰ ਵਾਧੂ ਚਾਰਜ ਦਿੱਤਾ ਹੈ | ਇਨ੍ਹਾਂ ਅਫ਼ਸਰਾਂ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਪਤਨੀ ਜੋਤੀ ਯਾਦਵ ਵੀ ਸ਼ਾਮਲ ਹੈ |

Scroll to Top