ਪੰਜਾਬ ਸਰਕਾਰ ਨੇ ਕਾਲਜ ਦੇ ਲੈਕਚਰਾਰਾਂ ਲਈ 7ਵੇਂ ਪੇਅ ਕਮਿਸ਼ਨ ਦਾ ਨੋਟੀਫਿਕੇਸ਼ਨ ਕੀਤਾ ਜਾਰੀ

7th Pay Commission

ਚੰਡੀਗੜ੍ਹ 29 ਸਤੰਬਰ 2022: ਪੰਜਾਬ ਸਰਕਾਰ ਨੇ ਸੂਬੇ ਦੇ ਕਾਲਜ ਦੇ ਲੈਕਚਰਾਰਾਂ ਲਈ 7ਵੇਂ ਪੇਅ ਕਮਿਸ਼ਨ (7th Pay Commission) ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਨੋਟੀਫਿਕੇਸ਼ਨ ਦੀ ਕਾਪੀ ਪੜ੍ਹਨ ਲਈ ਲਿੰਕ ‘ਤੇ ਕਲਿੱਕ ਕਰੋ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।