July 1, 2024 12:23 am
Tehsildars

ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰਾਂ ਨੂੰ ਪਦਉੱਨਤ ਕਰਕੇ ਤਹਿਸੀਲਦਾਰ ਬਣਾਇਆ

ਚੰਡੀਗੜ੍ਹ 10 ਦਸੰਬਰ 2022: ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਤੇ ਆਫ਼ਤ ਪ੍ਰਬੰਧਨ ਵਿਭਾਗ ਵਲੋਂ ਪੱਤਰ ਜਾਰੀ ਕਰਦਿਆਂ ਨਾਇਬ ਤਹਿਸੀਲਦਾਰਾਂ ਨੂੰ ਪਦਉੱਨਤ ਕਰਕੇ ਤਹਿਸੀਲਦਾਰ ਬਣਾਇਆ ਗਿਆ ਹੈ | ਇਸਦੇ ਨਾਲ ਹੀ ਤਹਿਸੀਲਦਾਰ ਨੂੰ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਤਿੰਨ ਨਾਇਬ ਤਹਿਸੀਲਦਾਰਾਂ ਦੇ ਵੀ ਤਬਾਦਲੇ ਕੀਤੇ ਗਏ ਹਨ।