July 7, 2024 3:14 pm
Punjab government

ਪੰਜਾਬ ਸਰਕਾਰ ਨੇ ਮ੍ਰਿਤਕਾਂ ਦੇ ਬੈਂਕ ਖਾਤਿਆਂ ‘ਚੋਂ 28 ਕਰੋੜ 97 ਲੱਖ ਦੀ ਰਕਮ ਕੀਤੀ ਰਿਕਵਰ

ਚੰਡੀਗੜ੍ਹ 13 ਅਪ੍ਰੈਲ 2022: ਪੰਜਾਬ ਸਰਕਾਰ (Punjab government) ਵਲੋਂ ਮ੍ਰਿਤਕਾਂ ਦੇ ਬੈਂਕ ਖਾਤਿਆਂ ‘ਚੋਂ 28 ਕਰੋੜ 97 ਲੱਖ ਦੀ ਰਕਮ ਰਿਕਵਰ ਕੀਤੀ ਗਈ ਹੈ | ਇਸ ਸੰਬੰਧੀ ਪੰਜਾਬ ਦੀ ‘ਆਪ’ ਸਰਕਾਰ ਵਲੋਂ ਵੱਡਾ ਐਕਸ਼ਨ ਲਿਆ ਗਿਆ ਅਤੇ ਪਿਛਲੀਆਂ ਸਰਕਾਰਾਂ ਵੱਲੋਂ 1,27,643 ਮ੍ਰਿਤਕਾਂ ਨੂੰ ਦਿੱਤੀ ਜਾ ਰਹੀ ਸੀ ਪੈਨਸ਼ਨ, 28.97 ਕਰੋੜ ਰੁਪਏ ਦੀ ਰਿਕਵਰੀ ਹੋਈ। ਇਸਦੇ ਨਾਲ ਹੀ ਰਿਕਵਰ ਕੀਤੀ ਗਈ ਪੂਰੀ ਰਕਮ ਨੂੰ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾ ਕਰਵਾਇਆ।

The Punjab government