TheUnmute.com

ਪੰਜਾਬ ਸਰਕਾਰ ਨੇ ਪੰਜ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ ਦੇ ਕੀਤੇ ਤਬਾਦਲੇ

ਚੰਡੀਗੜ੍ਹ 20 ਅਕਤੂਬਰ 2022:ਪੰਜਾਬ ਸਰਕਾਰ ਵੱਲੋਂ ਸਰਕਾਰੀ ਕਾਲਜਾਂ (Government Colleges)ਦੇ ਪ੍ਰਿੰਸੀਪਲਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸਰਕਾਰ ਵਲੋਂ ਜਾਰੀ ਪੱਤਰ ਹੁਕਮ ਅਨੁਸਾਰ 5 ਕਾਲਜਾਂ ਦੇ ਪ੍ਰਿੰਸੀਪਲਾਂ ਦੇ ਤਬਾਦਲੇ ਕਰ ਦਿੱਤੇ ਹਨ।

 

five government colleges

Exit mobile version