July 2, 2024 9:02 pm
Banwari Lal Purohit

ਪੰਜਾਬ ਰਾਜਪਾਲ ਵਲੋਂ 22 ਸਤੰਬਰ ਨੂੰ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ ਇਜਲਾਸ ਰੱਦ

ਚੰਡੀਗੜ 20 ਸਤੰਬਰ 2022: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ 22 ਸਤੰਬਰ 2022 ਨੂੰ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰੱਦ ਕਰ ਦਿੱਤਾ ਹੈ | ਜਿਕਰਯੋਗ ਹੈ ਭਲਕੇ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਸਰਕਾਰ ਦੇ ਭਰੋਸਗੀ ਮਤੇ ‘ਤੇ ਵੋਟਿੰਗ ਹੋਣੀ ਸੀ |

Governor Banwarilal Purohit

Governor Banwarilal Purohit