school

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਹੋਣ ਵਾਲੀ ਬਾਰਵੀਂ ਜਮਾਤ ਦੀ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਮੁਲਤਵੀ

ਚੰਡੀਗੜ੍ਹ, 24 ਫ਼ਰਵਰੀ 2023: ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵੱਲੋਂ ਅੱਜ ਮਿਤੀ 24 ਫ਼ਰਵਰੀ 2023 ਨੂੰ ਹੋਣ ਵਾਲੀ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਨੂੰ ਪ੍ਰਸ਼ਾਸਨਿਕ ਕਾਰਨਾ ਕਰਕੇ ਮੁਲਤਵੀ ਕਰ ਦਿੱਤੀ ਹੈ । ਇਸ ਵਿਸ਼ੇ ਦੀ ਅਗਲੀ ਮਿਤੀ ਬਾਰੇ ਪ੍ਰੀਖਿਆਰਥੀਆਂ ਅਤੇ ਸਬੰਧਤ ਅਮਲੇ ਨੂੰ ਵੱਖਰੇ ਤੌਰ ‘ਤੇ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ। ਪਰ ਸ਼ੱਕ ਹੈ ਕਿ ਪੇਪਰ ਲੀਕ ਹੋ ਗਿਆ ਹੈ। ਵਿਭਾਗ ਦੇ ਇਸ ਫੈਸਲੇ ਤੋਂ ਬਾਅਦ ਵਿਦਿਆਰਥੀਆਂ ਵਿੱਚ ਨਿਰਾਸ਼ਾ ਦੇਖੀ ਗਈ ਹੈ |

Class XII

ਵਿਦੇਸ਼

Scroll to Top