ਚੰਡੀਗੜ੍ਹ 02 ਦਸੰਬਰ 2022: ਜ਼ਿਲ੍ਹਾ ਪੁਲਿਸ, ਆਰਮਡ ਪੁਲਿਸ, ਇਨਵੈਸਟੀਗੇਸ਼ਨ ਅਤੇ ਇੰਟੈਲੀਜੈਂਸ ਕਾਡਰ ਵਿੱਚ ਸਬ-ਇੰਸਪੈਕਟਰ ਦੀ ਲਿਖਤੀ ਪ੍ਰੀਖਿਆ ਦੇ ਨਤੀਜੇ ਅੱਜ ਐਲਾਨੇ ਜਾਣਗੇ। ਤੁਸੀਂ ਪੰਜਾਬ ਪੁਲਿਸ ਦੀ ਅਧਿਕਾਰਤ ਵੈੱਬਸਾਈਟ http://punjabpolice.gov.in ‘ਤੇ ਆਪਣਾ ਨਤੀਜਾ ਦੇਖ ਸਕਦੇ ਹੋ।
ਫਰਵਰੀ 22, 2025 11:52 ਬਾਃ ਦੁਃ