ਚੰਡੀਗੜ੍ਹ 02 ਦਸੰਬਰ 2022: ਜ਼ਿਲ੍ਹਾ ਪੁਲਿਸ, ਆਰਮਡ ਪੁਲਿਸ, ਇਨਵੈਸਟੀਗੇਸ਼ਨ ਅਤੇ ਇੰਟੈਲੀਜੈਂਸ ਕਾਡਰ ਵਿੱਚ ਸਬ-ਇੰਸਪੈਕਟਰ ਦੀ ਲਿਖਤੀ ਪ੍ਰੀਖਿਆ ਦੇ ਨਤੀਜੇ ਅੱਜ ਐਲਾਨੇ ਜਾਣਗੇ। ਤੁਸੀਂ ਪੰਜਾਬ ਪੁਲਿਸ ਦੀ ਅਧਿਕਾਰਤ ਵੈੱਬਸਾਈਟ http://punjabpolice.gov.in ‘ਤੇ ਆਪਣਾ ਨਤੀਜਾ ਦੇਖ ਸਕਦੇ ਹੋ।
ਅੱਜ ਐਲਾਨੇ ਜਾਣਗੇ ਪੰਜਾਬ ਪੁਲਿਸ ‘ਚ ਸਬ-ਇੰਸਪੈਕਟਰ ਦੀ ਲਿਖਤੀ ਪ੍ਰੀਖਿਆ ਦੇ ਨਤੀਜੇ
![Punjab Police](https://theunmute.com/wp-content/uploads/2022/12/WhatsApp-Image-2022-04-05-at-7.07.34-AM.jpg)