ਚੰਡੀਗੜ੍ਹ, 04 ਜੂਨ 2024: ਪੰਜਾਬ (Punjab) ਦੀਆਂ 13 ਲੋਕ ਸਭਾ ਸੀਟਾਂ ‘ਤੇ ਰੁਝਾਨਾਂ ਆਉਣੇ ਸ਼ੁਰੂ ਹੋ ਗਏ ਹਨ | ਇਸਦੇ ਨਾਲ ਹੀ ਬਠਿੰਡਾ ਸੀਟ ਤੋਂ ਪੇਚ ਫਸਿਆ ਹੋਇਆ ਹੈ | ਫਿਲਹਾਲ ਬਠਿੰਡਾ ਸੀਟ ਤੋਂ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅੱਗੇ ਚੱਲ ਰਹੇ ਹਨ । ਇਸਤੋਂ ਬਠਿੰਡਾ ਲੋਕ ਸਭਾ ਸੀਟ ਤੋਂ ‘ਆਪ’ ਦੇ ਗੁਰਮੀਤ ਸਿੰਘ ਖੁੱਡੀਆਂ ਅੱਗੇ ਚੱਲ ਰਹੇ ਸਨ ।