ਸ਼੍ਰੋਮਣੀ ਕਮੇਟੀ ਨੇ ਸਾਲ 2022-23 ਲਈ ਕਰੀਬ 9 ਅਰਬ 88 ਕਰੋੜ ਦਾ ਅਨੁਮਾਨਿਤ ਬਜਟ ਕੀਤਾ ਪੇਸ਼

ਸ਼੍ਰੋਮਣੀ ਕਮੇਟੀ

ਚੰਡੀਗੜ੍ਹ, 30 ਮਾਰਚ 2022 : ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਾਲ 2022-23 ਲਈ 9 ਅਰਬ 58 ਕਰੋੜ 45 ਲੱਖ 34 ਹਜ਼ਾਰ 985 ਰੁਪਏ ਦਾ ਅਨੁਮਾਨਿਤ ਬਜਟ ਪੇਸ਼ ਕੀਤਾ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਵਲੋਂ ਸਾਲਾਨਾ ਆਮਦਨ ਨਾਲੋਂ 29 ਕਰੋੜ 70 ਲੱਖ 18 ਹਜ਼ਾਰ 795 ਰੁਪਏ ਘਾਟੇ ਵਾਲਾ ਬਜਟ ਪੇਸ਼ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।