Shiromani Akali Dal

ਸ਼੍ਰੋਮਣੀ ਅਕਾਲੀ ਦਲ ਨੇ ਭਲਕੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਪ੍ਰਧਾਨਾਂ ਦੀ ਮੀਟਿੰਗ ਸੱਦੀ

ਚੰਡੀਗੜ੍ਹ, 05 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਸਾਰੇ ਹਲਕਾ ਪ੍ਰਧਾਨਾਂ ਦੀ ਮੀਟਿੰਗ ਭਲਕੇ 6 ਜੁਲਾਈ ਨੂੰ ਦੁਪਹਿਰ 12.00 ਵਜੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਸੱਦੀ ਹੈ। ਪਾਰਟੀ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ’ਤੇ ਚਰਚਾ ਕਰੇਗੀ ਅਤੇ ਪਰਟੀ ਦੀ ਭਵਿੱਖ ਦੀ ਰਣਨੀਤੀ ਤਿਆਰ ਕਰੇਗੀ। ਇਸਦੇ ਨਾਲ ਹੀ ਪੰਜਾਬ ਵਿੱਚ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਦੀ ਚਰਚਾ ਮੁੜ ਸ਼ੁਰੂ ਹੋ ਗਈਆਂ ਹਨ | ਦੋਵੇਂ ਪਾਰਟੀਆਂ ਵਿੱਚ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਸੀਟ ਦਾ ਫਾਰਮੂਲਾ ਤੈਅ ਹੋ ਸਕਦਾ ਹੈ |

Scroll to Top