25 ਅਗਸਤ 2021 : ਸ਼੍ਰੋਮਣੀ ਅਕਾਲੀ ਦਲ ਨੇ 34 ਸੀਟਾਂ ਤੋਂ ਜਿੱਤ ਹਾਸਲ ਕਰ ਲਈ ਹੈ। ਪਰ ਮਨਜਿੰਦਰ ਸਿੰਘ ਸਿਰਸਾ ਨੂੰ ਹਰਵਿੰਦਰ ਸਿੰਘ ਸਰਨਾ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ | ਦੱਸਦਈਏ ਕਿ ਹਰਵਿੰਦਰ ਸਿੰਘ ਸਰਨਾ ਨੇ 500 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਹੈ | ਪਰ ਬਾਕੀ ਸੀਟਾਂ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਮਤ ਹਾਸਿਲ ਹੁੰਦੀ ਦਿਖਾਈ ਦੇ ਰਹੀ ਹੈ | ਜਿਸ ਦੇ ਨਾਲ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ