Site icon TheUnmute.com

ਸ਼੍ਰੋਮਣੀ ਅਕਾਲੀ ਦਲ ਨੇ ਅਰਸ਼ਦੀਪ ਸਿੰਘ ਕਲੇਰ ਨੂੰ ਬਣਾਇਆ ਪਾਰਟੀ ਦਾ ਮੁੱਖ ਬੁਲਾਰਾ

Arshdeep Singh Kler

ਚੰਡੀਗੜ੍ਹ, 07 ਨਵੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ (Arshdeep Singh Kler) ਨੂੰ ਅਕਾਲੀ ਦਲ ਪਾਰਟੀ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਹੈ। ਜਾਣਕਾਰੀ ਦਿੰਦਿਆਂ ਏਕਲੜੀ ਦਲ ਦੇ ਸੀਨੀਅਰ ਆਗੂ ਦਾ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਰਸ਼ਦੀਪ ਸਿੰਘ ਕਲੇਰ ਪਹਿਲਾਂ ਹੀ ਪਾਰਟੀ ਦੇ ਬੁਲਾਰੇ ਦੀ ਜ਼ਿੰਮੇਵਾਰੀ ਨਿਭਾਅ ਰਹੇ ਹਨ ਅਤੇ ਪਾਰਟੀ ਦੇ ਵਿਚਾਰਾਂ ਨੂੰ ਮੀਡੀਆ ਵਿਚ ਪੇਸ਼ ਕਰਨ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਦੀ ਕਾਬਲੀਅਤ ਅਤੇ ਸ਼ਾਨਦਾਰ ਪ੍ਰਦਰਸ਼ਨ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਮੁੱਖ ਬੁਲਾਰੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

Exit mobile version