July 4, 2024 2:49 pm
sukhbir-singh-badal-

ਸ਼੍ਰੋਮਣੀ ਅਕਾਲੀ ਦਲ ਅੱਜ ਮੁੱਖ ਮੰਤਰੀ ਚੰਨੀ ਦੇ ਘਰ ਦਾ ਕਰੇਗੀ ਘਿਰਾਓ

ਚੰਡੀਗੜ੍ਹ 27 ਨਵੰਬਰ 2021 : ਸ਼੍ਰੋਮਣੀ ਅਕਾਲੀ ਦਲ ਅੱਜ ਮੁੱਖ ਮੰਤਰੀ ਚੰਨੀ ਦੇ ਘਰ ਦਾ ਘਿਰਾਓ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਸੀ.ਐਮ. ਦੇ ਨਿਵਾਸ ‘ਤੇ ਗ੍ਰਿਫਤਾਰੀਆਂ ਕਰਨਗੇ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਹੈ ਕਿ ਮਜੀਠੀਆ ਨੂੰ ਡਰੱਗ ਮਾਮਲੇ ‘ਚ ਫਸਾਇਆ ਜਾ ਰਿਹਾ ਹੈ। ਉਸ ਵਿਰੁੱਧ ਸਾਜ਼ਿਸ਼ ਰਚੀ ਜਾ ਰਹੀ ਹੈ। ਸੁਖਬੀਰ ਬਾਦਲ ਦੀ ਅਗੁਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਜੀਠੀਆ ਨੂੰ ਡਰੱਗ ਮਾਮਲੇ ‘ਚ ਫਸਾਉਣ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਚੰਨੀ ਦੀ ਰਿਹਾਇਸ਼ ‘ਤੇ ਹੰਗਾਮਾ ਮਚਿਆ ਹੋਇਆ ਹੈ।