ਚੰਡੀਗੜ੍ਹ 02 ਮਈ 2022: ਬਲਵੰਤ ਸਿੰਘ ਰਾਜੋਆਣਾ ਦੀ ਸਜਾ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 2 ਮਹੀਨਿਆਂ ਦੇ ਅੰਦਰ ਫੈਸਲਾ ਲੇਣ ਲਈ ਕਿਹਾ ਹੈ। ਬਲਵੰਤ ਸਿੰਘ ਰਾਜੋਆਣਾ (Balwant Singh Rajoana)ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਹਨ | ਜਿਕਰਯੋਗ ਹੈ ਕਿ ਪਿਛਲੇ ਦੋ ਸਾਲਾਂ ਤੋਂ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਣਵਾਈ ਨਹੀਂ ਹੋਈ । ਰਾਜੋਆਣਾ ਨੂੰ 2007 ਵਿੱਚ ਮੌਤ ਦੀ ਸਜਾ ਸੁਣਾਈ ਗਈ ਸੀ ਜਿਸਨੂੰ 2013 ਵਿੱਚ ਉਮਰਕੈਦ ਵਿੱਚ ਬਦਲ ਦਿੱਤਾ ਗਿਆ ਸੀ |
ਨਵੰਬਰ 23, 2024 8:06 ਪੂਃ ਦੁਃ