School

ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਕੱਲ੍ਹ ਕਿੰਨੇ ਵਜੇ ਖੁੱਲ੍ਹਣਗੇ ਸਕੂਲ

ਚੰਡੀਗੜ੍ਹ, 28 ਜਨਵਰੀ 2023: ਮੌਸਮ ਵਿੱਚ ਆਏ ਬਦਲਾਅ ਕਾਰਨ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ | ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਕਿ ਭਲਕੇ 1 ਮਾਰਚ 2023 ਤੋਂ 31 ਮਾਰਚ 2023 ਤੱਕ ਪੰਜਾਬ ਰਾਜ ਦੇ ਸਮੂਹ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ। ਪ੍ਰਾਇਮਰੀ ਸਕੂਲਾਂ ਵਿੱਚ ਬਾਅਦ ਦੁਪਹਿਰ 2:30 ਵਜੇ ਸਾਰੀ ਛੁੱਟੀ ਹੋਵੇਗੀ ਜਦਕਿ ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2:50 ‘ਤੇ ਸਾਰੀ ਛੁੱਟੀ ਹੋਵੇਗੀ।

Scroll to Top