ਚੰਡੀਗੜ੍ਹ 29 ਅਗਸਤ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਦਾ ਅੱਜ 10 ਦਿਨਾਂ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਮੋਹਾਲੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ | ਪ੍ਰਾਪਤ ਜਾਣਕਾਰੀ ਅਨੁਸਾਰ ਲਾਰੈਂਸ ਬਿਸ਼ਨੋਈ ਤੋਂ ਜਾਅਲੀ ਪਾਸਪੋਰਟ ਬਣਾ ਕੇ ਆਪਣੇ ਭਰਾ ਨੂੰ ਵਿਦੇਸ਼ ਭੇਜਣ ਦੇ ਮਾਮਲੇ ਵਿੱਚ ਪੇਸ਼ੀ ਹੋਵੇਗੀ |
October 2, 2024 7:01 pm