Site icon TheUnmute.com

THE UNMUTE UPDATE: ਜ਼ੀਰਾ ਅਦਾਲਤ ‘ਚ ਪੇਸ਼ੀ ਲਈ ਪਹੁੰਚੇ ਸੁਖਬੀਰ ਸਿੰਘ ਬਾਦਲ

Sukhbir Singh Badal

ਚੰਡੀਗੜ੍ਹ 30 ਅਗਸਤ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਜ਼ੀਰਾ ਅਦਾਲਤ ਵਿਚ ਪੇਸ਼ ਹੋਣ ਲਈ ਪਹੁੰਚ ਚੁੱਕੇ ਹਨ। ਜਿਕਰਯੋਗ ਹੈ ਕਿ 30 ਅਗਸਤ  2017 ਵਿੱਚ ਸੁਖਬੀਰ ਸਿੰਘ ਬਾਦਲ ਸਣੇ ਕਈ ਵਿਧਾਇਕਾਂ ਨੇ ਬੰਗਾਲੀ ਵਾਲਾ ਪੁਲ ਹਰੀਕੇ ਵਿਖੇ ਕਾਂਗਰਸ ਖ਼ਿਲਾਫ ਧਰਨਾ ਲਗਾ ਕੇ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਗਿਆ ਸੀ।ਜਿਸਦੇ ਚੱਲਦੇ ਪੁਲਿਸ ਵਲੋਂ ਸੁਖਬੀਰ ਸਿੰਘ ਸਣੇ 49 ਜਣਿਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ |

Exit mobile version