ਚੰਡੀਗੜ੍ਹ 16 ਮਈ 2023: ਭਲਕੇ 17 ਮਈ ਨੂੰ ਜਲੰਧਰ ਸਰਕਟ ਹਾਊਸ ਵਿਖੇ ਹੋਣ ਵਾਲੀ ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ਦਾ ਸਥਾਨ ਬਦਲ ਦਿੱਤਾ ਗਿਆ ਹੈ। ਹੁਣ ਪੰਜਾਬ ਕੈਬਨਿਟ ਦੀ ਮੀਟਿੰਗ ਕਾਨਫਰੰਸ ਰੂਮ ਜੀ.ਓ. ਮੈਸ, ਪੀ ਏ ਪੀ ਜਲੰਧਰ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਵੀ ਬਾਅਦ ‘ਚ ਜਾਰੀ ਕੀਤਾ ਜਾਵੇਗਾ।