Haryana Legislative Assembly

15 ਦਸੰਬਰ ਤੋਂ ਸ਼ੁਰੂ ਹੋਵੇਗਾ ਹਰਿਆਣਾ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ

ਚੰਡੀਗੜ੍ਹ, 13 ਦਸੰਬਰ 2023: ਹਰਿਆਣਾ ਵਿਧਾਨ ਸਭਾ (Haryana Legislative Assembly) ਦਾ ਸਰਦ ਰੁੱਤ ਇਜਲਾਸ 15 ਦਸੰਬਰ, 2023 ਤੋਂ ਸ਼ੁਰੂ ਹੋਵੇਗਾ। ਇਸ ਸਬੰਧ ਵਿਚ ਹਰਿਆਣਾ ਵਿਧਾਨ ਸਭਾ ਸਕੱਤਰੇਤ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Scroll to Top