8 ਨਵੰਬਰ 2204: 12 ਨਵੰਬਰ ਨੂੰ ਜਲੰਧਰ (Jalandhar) ਸ਼ਹਿਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਸਜਾਏ ਜਾਣ ਵਾਲੇ ਨਗਰ ਕੀਰਤਨ (Nagar Kirtan) ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ(Deputy Commissioner Dr. Himanshu Agarwal) ਨੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਅਤੇ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਦੇਖਦਿਆਂ ਜਲੰਧਰ ਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ 12 ਨਵੰਬਰ 2024 ਨੂੰ ਬਾਅਦ ਦੁਪਹਿਰ ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜਨਵਰੀ 19, 2025 5:31 ਪੂਃ ਦੁਃ