Site icon TheUnmute.com

ਪੀ. ਐੱਮ. ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਹੀ ਇਹ ਵੱਡੀ ਗੱਲ

Sukhbir Singh Badal

ਚੰਡੀਗੜ੍ਹ 28 ਦਸੰਬਰ 2021 : ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi ) ਦੀ 5 ਜਨਵਰੀ ਦੀ ਪੰਜਾਬ ਫੇਰੀ ‘ਤੇ ਸੁਖਬੀਰ ਸਿੰਘ ਬਾਦਲ (Sukhbir Singh Badal ) ਨੇ ਮੰਗ ਰੱਖੀ ਹੈ ਉਨ੍ਹਾਂ ਨੇ ਕਿਹਾ ਕਿ ਪੰਜਾਬੀ ਬੋਲਦੇ ਇਲਾਕੇ ਸਾਨੂੰ ਦਿਓ। ਉਨ੍ਹਾਂ ਨੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਕੀਤੀ ਮੰਗ ਹੈ। ਇਸ ਦੇ ਨਾਲ ਹੀ ਪੰਜਾਬ ਦੇ ਪਾਣੀਆਂ ਦਾ ਮਸਲਾ ਹੱਲ ਕਰਨ ਦੀ ਮੰਗ ਕੀਤੀ ਅਤੇ ਪੰਜਾਬ ਦੇ ਹਿੱਤ ਲਈ ਕੋਈ ਵੱਡੇ ਐਲਾਨ ਦੀ ਵੀ ਮੰਗ ਕੀਤੀ ਹੈ।

Exit mobile version