Site icon TheUnmute.com

ਤਿੰਨ ਖੇਤੀ ਕਾਨੂੰਨ ਕਿਸਾਨਾਂ ਦੀ ਭਲਾਈ ਲਈ ਹੀ ਬਣਾਏ ਗਏ ਹਨ : ਰਾਜਨਾਥ

ਤਿੰਨ ਖੇਤੀ ਕਾਨੂੰਨ ਕਿਸਾਨਾਂ

ਤਿੰਨ ਖੇਤੀ ਕਾਨੂੰਨ ਕਿਸਾਨਾਂ

ਚੰਡੀਗੜ੍ਹ ,19 ਅਗਸਤ 2021 : ਪਿਛਲੇ ਕਈ ਮਹੀਨਿਆਂ ਤੋਂ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ| ਜਿਸ ਨੂੰ ਲੈ ਕੇ ਅੱਜ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਇਹ ਤਿੰਨ ਖੇਤੀ ਕਾਨੂੰਨ ਕਿਸਾਨਾਂ ਦੀ ਭਲਾਈ ਲਈ ਹੀ ਬਣਾਏ ਗਏ ਹਨ ਪਰ ਜੇ ਫਿਰ ਵੀ ਕਿਸਾਨਾਂ ਨੂੰ ਲਗਦਾ ਹੈ ਕਿ ਇਹਨਾਂ ਕਾਨੂੰਨ ਦੇ ਵਿਚ ਕੁਝ ਵੀ ਉਹਨਾਂ ਦੇ ਵਿਰੁੱਧ ਹੈ ਤਾਂ ਉਹ ਸਰਕਾਰ ਨਾਲ ਗੱਲਬਾਤ ਕਰ ਸਕਦੇ ਹਨ |ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਹਮੇਸ਼ਾ ਤਿਆਰ ਹੈ | ਰਾਜਨਾਥ ਸਿੰਘ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਈ ਟਵੀਟ ਕੀਤੇ |


ਪੜ੍ਹੋ ਕਿ ਹਨ ਇਹ ਟਵੀਟ

Exit mobile version