Raghav Chadha

ਰਾਘਵ ਚੱਢਾ ਸਮੇਤ ਤਿੰਨ ਮੈਂਬਰਾਂ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਚੰਡੀਗੜ੍ਹ 02 ਮਈ 2022: ਪੰਜਾਬ ਤੋਂ ਰਾਜ ਸਭਾ (Rajya Sabha) ਦੇ ਤਿੰਨ ਮੈਂਬਰਾਂ ਨੇ ਅੱਜ ਯਾਨੀ ਸੋਮਵਾਰ ਨੂੰ ਸਹੁੰ ਚੁੱਕੀ। ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਆਮ ਆਦਮੀ ਪਾਰਟੀ (Aam Aadmi Party) ਦੇ ਤਿੰਨ ਨਵੇਂ ਚੁਣੇ ਗਏ ਮੈਂਬਰਾਂ ਸੰਜੀਵ ਅਰੋੜਾ, ਰਾਘਵ ਚੱਢਾ (Raghav Chadha) ਅਤੇ ਡਾ: ਅਸ਼ੋਕ ਕੁਮਾਰ ਮਿੱਤਲ ਨੂੰ ਸੰਸਦ ਭਵਨ ਵਿੱਚ ਆਪਣੇ ਚੈਂਬਰ ਵਿੱਚ ਸਹੁੰ ਚੁਕਾਈ।

 

Scroll to Top