Punjab Cabinet

ਪੰਜਾਬ ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ, ਹੁਣ ਭਲਕੇ ਹੋਵੇਗੀ ਮੀਟਿੰਗ

ਚੰਡੀਗੜ੍ਹ 05 ਜੂਨ 2022: ਅੱਜ ਹੋਣ ਵਾਲੀ ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ | ਤੁਹਾਨੂੰ ਦੱਸ ਦਈਏ ਕਿ ਪੰਜਾਬ ਮੰਤਰੀ ਮੰਡਲ ਦੀ ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਅੱਜ ਦੁਪਹਿਰ 3.30 ਵਜੇ ਹੋਣੀ ਸੀ | ਹੁਣ ਮੰਤਰੀ ਮੰਡਲ ਦੀ ਇਹ ਮੀਟਿੰਗ 6 ਜੁਲਾਈ ਸਵੇਰ 10:30 ਵਜੇ ਹੋਵੇਗੀ |

Punjab Cabinet

Scroll to Top