July 7, 2024 8:42 pm
tokyo olympics 2020

ਟੋਕੀਓ ਓਲੰਪਿਕ 2020: ਭਾਰਤੀ ਪੁਰਸ਼ ਹਾਕੀ ਟੀਮ ਨੇ 41 ਸਾਲਾਂ ਬਾਅਦ ਰਚਿਆ ਇਤਿਹਾਸ, ਜਿੱਤਿਆ ਕਾਂਸੀ ਦਾ ਤਮਗਾ

ਭਾਰਤੀ ਪੁਰਸ਼ ਹਾਕੀ ਟੀਮ ਨੇ 41 ਸਾਲਾਂ ਬਾਅਦ ਮੁੜ ਇਤਿਹਾਸ ਰਚ  ਕੇ ਕਾਂਸੀ ਦਾ ਤਮਗਾ ਆਪਣੇ ਨਾਮ ਕਰ ਲਿਆ ਹੈ | ਭਾਰਤੀ ਹਾਕੀ ਟੀਮ ਨੇ ਜਰਮਨੀ ਨੂੰ 5-4 ਨਾਲ ਹਰਾਇਆ ,ਹਾਲਾਂਕਿ ਮੈਚ ਦੀ ਸ਼ੁਰੂਆਤ ‘ਚ ਜਰਮਨੀ ਟੀਮ ਨੇ ਆਪਣਾ ਦਬਾ ਬਣਾ ਕੇ ਰੱਖਿਆ ਸੀ |ਪਰ ਉਸ ਤੋਂ ਬਾਅਦ ਭਾਰਤੀ ਖਿਡਾਰੀਆ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਨਾਲ ਜਿੱਤ ਹਾਸਿਲ ਕਰ ਲਈ |