Site icon TheUnmute.com

ਅੰਮ੍ਰਿਤਸਰ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਹੋਈ ਮੌਤ

ਅੰਮ੍ਰਿਤਸਰ

ਚੰਡੀਗੜ੍ਹ, 16 ਨਵੰਬਰ 2021 : ਅੰਮ੍ਰਿਤਸਰ ਦੇ ਜੀ.ਟੀ. ਰੋਡ ਪੁਤਲੀਘਰ ‘ਤੇ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ 5 ਜ਼ਖ਼ਮੀ ਹੋ ਗਏ | ਮ੍ਰਿਤਕ ਨੌਜਵਾਨ ਗੁਰਬੀਰ ਸਿੰਘ ਖ਼ਾਲਸਾ ਕਾਲਜ ਵਿੱਚ ਪੜਦਾ ਸੀ | ਉਸ ਦੇ ਬਾਕੀ ਸਾਥੀ ਹਸਪਤਾਲ ਵਿੱਚ ਦਾਖ਼ਲ ਹਨ, ਜਿਨ੍ਹਾਂ ਚੋ ਇੱਕ ਦੀ ਹਾਲਤ ਬੇਹੱਦ ਗੰਭੀਰ ਦੱਸੀ ਜਾ ਰਹੀ ਹੈ |

Exit mobile version