ਚੰਡੀਗੜ੍ਹ 21 ਜਨਵਰੀ 2023: ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸੇ ਕੜੀ ਤਹਿਤ ਆਬਕਾਰੀ ਵਿਭਾਗ (Excise Department) ਵਿੱਚ ਇੱਕ ਵੱਡੇ ਫੇਰਬਦਲ ਦੌਰਾਨ 10 ਅਧਿਕਾਰੀਆਂ ਦੇ ਤਬਾਦਲੇ ਕਰਕੇ ਵਿਸ਼ੇਸ਼ ਥਾਵਾਂ ‘ਤੇ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
ਫਰਵਰੀ 23, 2025 8:17 ਪੂਃ ਦੁਃ